ਸਰਕਾਰੀ ਮੈਡੀਕਲ ਕਾਲਜ ਪਟਿਆਲਾ ’ਚ ਆਜ਼ਾਦੀ ਦਾ 75ਵਾਂ ਮਹਾਂਉਤਸਵ ਮਨਾਇਆ

ਪਟਿਆਲਾ, 15 ਅਗਸਤ (ਗੁਰਪ੍ਰੀਤ ਕੰਬੋਜ)- ਆਜ਼ਾਦੀ ਦੇ 75ਵੇਂ ਦਿਹਾੜੇ ਦੇ ਸ਼ੁੱਭ ਅਵਸਰ ’ਤੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਡਾਇਰੈਕਟਰ ਪ੍ਰਿੰਸੀਪਲ ਦੀ ਅਗਵਾਈ ਵਿਚ ‘ਆਜ਼ਾਦੀ ਦਾ 75ਵਾਂ ਮਹਾਂਉਤਸਵ’ ਬੜੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕੁਝ ਫਕੈਲਟੀ ਮੈਂਬਰਜ਼ ਵਲੋਂ ਦੇਸ਼ ਭਗਤੀ ਦੇ ਗੀਤ ਗਾਏ ਗਏ ਅਤੇ ਮਗਰੋਂ ਰਾਸ਼ਟਰੀ ਗਾਨ ਗਾਇਆ ਗਿਆ। ਮੈਡੀਕਲ ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ […]