By G-Kamboj on
INDIAN NEWS, News

ਅਬੂ ਧਾਬੀ, 10 ਸਤੰਬਰ :ਅਫਗਾਨਿਸਤਾਨ ਨੇ ਮੰਗਲਵਾਰ ਨੂੰ ਇੱਥੇ ਸ਼ੇਖ ਜਾਏਦ ਸਟੇਡੀਅਮ ‘ਚ ਏਸ਼ੀਆ ਕੱਪ ਟੂਰਨਾਮੈਂਟ ਦੇ ਸ਼ੁਰੂਆਤੀ ਮੈਚ ’ਚ ਹਾਂਗਕਾਂਗ ਨੂੰ 94 ਦੌੜਾਂ ਨਾਲ ਹਰਾ ਦਿੱਤਾ। ਬੱਲੇਬਾਜ਼ੀ ਕਰਨ ਦਾ ਫੈਸਲਾ ਕਰਦੇ ਹੋਏ ਸਲਾਮੀ ਬੱਲੇਬਾਜ਼ ਸਦੀਕਉੱਲ੍ਹਾ ਅਟਲ ਅਤੇ ਅਜ਼ਮਤੁੱਲਾ ਉਮਰਜ਼ਈ ਨੇ ਸ਼ਾਨਦਾਰ ਅਰਧ ਸੈਂਕੜੇ ਲਗਾਏ ਜਿਸ ਨਾਲ ਅਫਗਾਨਿਸਤਾਨ ਨੇ ਛੇ ਵਿਕਟਾਂ ‘ਤੇ 188 ਦੌੜਾਂ ਬਣਾਈਆਂ।ਅਟਲ […]
By G-Kamboj on
INDIAN NEWS, News

ਚੰਡੀਗੜ੍ਹ, 30 ਨਵੰਬਰ- ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਵਿਰਲੀਆਂ ਬਿਮਾਰੀਆਂ ਵਾਲੇ ਮਰੀਜ਼ਾਂ ਦੇ ਇਲਾਜ ਵਾਸਤੇ ਦਾਨੀ ਸੱਜਣਾਂ ਨੂੰ ਦਾਨ ਭੇਜਣ (ਕ੍ਰਾਊਡ ਫੰਡਿੰਗ) ਲਈ ਇੱਕ ਵੈਬ ਪੋਰਟਲ ਲਾਂਚ ਕੀਤਾ ਗਿਆ ਹੈ। ਪੀਜੀਆਈ ਚੰਡੀਗੜ੍ਹ ਦੇ ਬੁਲਾਰੇ ਨੇ ਦੱਸਿਆ ਕਿ ਅਦਾਰਾ ਕੇਂਦਰੀ ਨੀਤੀ ਤਹਿਤ ਮਰੀਜ਼ਾਂ ਦੇ ਇਲਾਜ ਵਿੱਚ ਮੱਦਦ ਕਰਨ ਲਈ ਸੈਂਟਰ ਆਫ਼ ਐਕਸੀਲੈਂਸ ਵਜੋਂ ਜ਼ਿੰਮੇਵਾਰੀ […]
By G-Kamboj on
FEATURED NEWS, INDIAN NEWS, News, SPORTS NEWS, World News

ਬਾਰਬਾਡੋਸ, 30 ਜੂਨ- ਭਾਰਤੀ ਹਰਫਨਮੌਲ ਖਿਡਾਰੀ ਰਾਵਿੰਦਰ ਜਡੇਜਾ ਨੇ ਅੱਜ ਟੀ-20 ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਸ਼ਨਿਚਰਵਾਰ ਨੂੰ ਟੀਮ ਦੇ ਦੋ ਦਿੱਗਜ ਖਿਡਾਰੀਆਂ ਵਿਰਾਟ ਕੋਹਲੀ ਅਤੇ ਰੋਹਿਤ ਸ਼ਰਮਾ ਨੇ ਵਿਸ਼ਵ ਕੱਪ ਫਾਈਨਲ ਜਿੱਤਣ ਤੋਂ ਤੁਰੰਤ ਬਾਅਦ ਸੰਨਿਆਸ ਦਾ ਐਲਾਨ ਕਰ ਦਿੱਤਾ ਸੀ। ਟੀਮ ਇੰਡੀਆ ਨੇ ਸ਼ਨਿਚਰਵਾਰ ਨੂੰ […]
By G-Kamboj on
News, SPORTS NEWS, World News

ਬ੍ਰਿਜਟਾਊਨ, 30 ਜੂਨ- ਭਾਰਤੀ ਕ੍ਰਿਕਟ ਦੇ ਦੋ ਦਿੱਗਜਾਂ ਕਪਤਾਨ ਰੋਹਿਤ ਸ਼ਰਮਾ ਅਤੇ ਸੁਪਰਸਟਾਰ ਵਿਰਾਟ ਕੋਹਲੀ ਨੇ ਟੀਮ ਨੂੰ ਟੀ20 ਵਿਸ਼ਵ ਕੱਪ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਤੋਂ ਬਾਅਦ ਟੀ20 ਕੌਮਾਂਤਰੀ ਕ੍ਰਿਕਟ ਨੂੰ ਅਲਵਿਦਾ ਆਖ ਦਿੱਤਾ। ਕੋਹਲੀ ਨੇ 59 ਗੇਂਦਾਂ ’ਚ ਦੋ ਛੱਕਿਆਂ ਅਤੇ ਛੇ ਚੌਕਿਆਂ ਦੀ ਮਦਦ ਨਾਲ 76 ਦੌੜਾਂ ਬਣਾਈਆਂ ਅਤੇ ਦੱਖਣੀ ਅਫ਼ਰੀਕਾ ’ਤੇ […]
By G-Kamboj on
INDIAN NEWS, News, SPORTS NEWS, World News

ਬਾਰਬਾਡੋਸ, 30 ਜੂਨ- ਬੀਸੀਸੀਆਈ ਦੇ ਸਕੱਤਰ ਜਯ ਸ਼ਾਹ ਨੇ ਅੱਜ ਐਲਾਨ ਕੀਤਾ ਹੈ ਕਿ ਟੀ-20 ਕ੍ਰਿਕਟ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਨੂੰ 125 ਕਰੋੜ ਰੁਪਏ ਦੀ ਨਗ਼ਦ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਬੋਰਡ ਦੇ ਸਕੱਤਰ ਨੇ ਐਕਸ ’ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ,‘ਮੈਨੂੰ ਇਹ ਐਲਾਨ ਕਰਦਿਆਂ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਟੀ-20 ਵਿਸ਼ਵ ਕੱਪ ਜਿੱਤਣ […]