ਏਸ਼ੀਆ ਕੱਪ: ਅਫਗਾਨਿਸਤਾਨ ਨੇ ਹਾਂਗਕਾਂਗ ਨੂੰ 94 ਦੌੜਾਂ ਨਾਲ ਹਰਾਇਆ

ਏਸ਼ੀਆ ਕੱਪ: ਅਫਗਾਨਿਸਤਾਨ ਨੇ ਹਾਂਗਕਾਂਗ ਨੂੰ 94 ਦੌੜਾਂ ਨਾਲ ਹਰਾਇਆ

ਅਬੂ ਧਾਬੀ, 10 ਸਤੰਬਰ :ਅਫਗਾਨਿਸਤਾਨ ਨੇ ਮੰਗਲਵਾਰ ਨੂੰ ਇੱਥੇ ਸ਼ੇਖ ਜਾਏਦ ਸਟੇਡੀਅਮ ‘ਚ ਏਸ਼ੀਆ ਕੱਪ ਟੂਰਨਾਮੈਂਟ ਦੇ ਸ਼ੁਰੂਆਤੀ ਮੈਚ ’ਚ ਹਾਂਗਕਾਂਗ ਨੂੰ 94 ਦੌੜਾਂ ਨਾਲ ਹਰਾ ਦਿੱਤਾ। ਬੱਲੇਬਾਜ਼ੀ ਕਰਨ ਦਾ ਫੈਸਲਾ ਕਰਦੇ ਹੋਏ ਸਲਾਮੀ ਬੱਲੇਬਾਜ਼ ਸਦੀਕਉੱਲ੍ਹਾ ਅਟਲ ਅਤੇ ਅਜ਼ਮਤੁੱਲਾ ਉਮਰਜ਼ਈ ਨੇ ਸ਼ਾਨਦਾਰ ਅਰਧ ਸੈਂਕੜੇ ਲਗਾਏ ਜਿਸ ਨਾਲ ਅਫਗਾਨਿਸਤਾਨ ਨੇ ਛੇ ਵਿਕਟਾਂ ‘ਤੇ 188 ਦੌੜਾਂ ਬਣਾਈਆਂ।ਅਟਲ […]

ਭੰਗੜਾ ਮੁਕਾਬਲਿਆਂ ’ਚ ਹਰਮਨਜੋਤ ਸਿੰਘ ਵਲੋਂ ਤੀਜਾ ਸਥਾਨ ਪ੍ਰਾਪਤ ਕੀਤਾ

ਭੰਗੜਾ ਮੁਕਾਬਲਿਆਂ ’ਚ ਹਰਮਨਜੋਤ ਸਿੰਘ ਵਲੋਂ ਤੀਜਾ ਸਥਾਨ ਪ੍ਰਾਪਤ ਕੀਤਾ

ਪਟਿਆਲਾ, 6 ਅਗਸਤ (ਪ. ਪ.)- ਗਲਿਟਰ ਸਟਾਰ ਐਕਟਿੰਗ ਐਂਡ ਡਾਂਸ ਅਕੈਡਮੀ ਅਤੇ ਜੀ ਗੁਰਨੂਰ ਪ੍ਰੋਡਕਸ਼ਨ ਵਲੋਂ ਦੂਜਾ ਸਾਲਾਨਾ ਵਿਰਾਸਤ-ਏ-ਸੱਭਿਆਚਾਰ ਵਲੋਂ ਵੱਖ-ਵੱਖ ਪੰਜਾਬੀ ਲੋਕ ਨਾਚਾਂ ਦੇ ਮੁਕਾਬਲੇ ਕਰਵਾਏ ਗਏ, ਜਿਸ ਦਾ ਪ੍ਰਬੰਧ ਸੁਰਿੰਦਰ ਕੌਰ ਅਤੇ ਪੂਜਾ ਵਲੋਂ ਕੀਤਾ ਗਿਆ। ਇਸ ਵਿਚ ਸਬ ਜੂਨੀਅਰ ਗਰੁੱਪ ਦੇ ਮੁਕਾਬਲਿਆਂ ਵਿਚ ਗਲੋਬਲ ਸਕੂਲ ਪਟਿਆਲਾ ਦੇ ਵਿਦਿਆਰਥੀ ਹਰਮਨਜੋਤ ਸਿੰਘ ਪੁੱਤਰ ਜਸਵਿੰਦਰ […]