ਤਖ਼ਤ ਪਟਨਾ ਸਾਹਿਬ ਦੇ ਲੰਗਰ ਹਾਲ ’ਚ ਬੰਬ ਦੀ ਧਮਕੀ

ਅੰਮ੍ਰਿਤਸਰ, 10 ਸਤੰਬਰ : ਗੁਰਦੁਆਰਾ ਤਖ਼ਤ ਪਟਨਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਲੰਗਰ ਹਾਲ ’ਚ ਬੰਬ ਹੋਣ ਦੀ ਈ-ਮੇਲ ਮਿਲਣ ਮਗਰੋਂ ਪ੍ਰਬੰਧਕਾਂ ਅਤੇ ਸੰਗਤ ’ਚ ਚਿੰਤਾ ਦਾ ਮਾਹੌਲ ਬਣ ਗਿਆ। ਇਸ ਤੋਂ ਪਹਿਲਾਂ ਹਰਿਮੰਦਰ ਸਾਹਿਬ ਵਿੱਚ ਵੀ ਅਜਿਹੀ ਧਮਕੀ ਭਰੀਆਂ ਈ-ਮੇਲਜ਼ ਆ ਚੁੱਕੀਆਂ ਹਨ ਜਿਨ੍ਹਾਂ ਬਾਰੇ ਹੁਣ ਤੱਕ ਕੁਝ ਵੀ ਪਤਾ ਨਹੀਂ ਲੱਗ ਸਕਿਆ ਹੈ। […]