ਟੀਮ ਇੰਡੀਆ ਨੂੰ 125 ਕਰੋੜ ਦੀ ਇਨਾਮੀ ਰਾਸ਼ੀ ਦੇਵੇਗੀ ਬੀਸੀਸੀਆਈ

ਟੀਮ ਇੰਡੀਆ ਨੂੰ 125 ਕਰੋੜ ਦੀ ਇਨਾਮੀ ਰਾਸ਼ੀ ਦੇਵੇਗੀ ਬੀਸੀਸੀਆਈ

ਬਾਰਬਾਡੋਸ, 30 ਜੂਨ- ਬੀਸੀਸੀਆਈ ਦੇ ਸਕੱਤਰ ਜਯ ਸ਼ਾਹ ਨੇ ਅੱਜ ਐਲਾਨ ਕੀਤਾ ਹੈ ਕਿ ਟੀ-20 ਕ੍ਰਿਕਟ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਨੂੰ 125 ਕਰੋੜ ਰੁਪਏ ਦੀ ਨਗ਼ਦ ਇਨਾਮੀ ਰਾਸ਼ੀ ਦਿੱਤੀ ਜਾਵੇਗੀ। ਬੋਰਡ ਦੇ ਸਕੱਤਰ ਨੇ ਐਕਸ ’ਤੇ ਪੋਸਟ ਸ਼ੇਅਰ ਕਰਦਿਆਂ ਲਿਖਿਆ,‘ਮੈਨੂੰ ਇਹ ਐਲਾਨ ਕਰਦਿਆਂ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਟੀ-20 ਵਿਸ਼ਵ ਕੱਪ ਜਿੱਤਣ […]