ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਸੂਲਰ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ

ਪਟਿਆਲਾ, 14 ਮਈ (ਪ. ਪ.)- ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਸੂਲਰ ਵਲੋਂ ਰੀਗਨ ਆਹਲੂਵਾਲੀਆ ਦੇ ਸਹਿਯੋਗ ਸਦਕਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਸ ਦਾ ਉਦਘਾਟਨ ਮੁੱਖ ਮਹਿਮਾਨ ਦੇ ਤੌਰ ’ਤੇ ਪੁੱਜੇ ਉਘੇ ਕਾਂਗਰਸੀ ਆਗੂ ਰਛਪਾਲ ਸਿੰਘ ਜੌੜੇਮਾਜਰਾ, ਕੋਆਰਡੀਨੇਟਰ ਆਲ ਇੰਡੀਆ ਕਿਸਾਨ ਕਾਂਗਰਸ ਵਲੋਂ ਰੀਬਨ ਕੱਟ ਕੇ ਕੀਤਾ ਗਿਆ। ਰਛਪਾਲ ਸਿੰਘ ਜੌੜੇਮਾਜਰਾ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਉਣ ਵਾਲੇ […]