ਮਹਿੰਦਰਾ ਕਾਲਜ ਵਿਚ ਪੋਸਟਰ ਮੇਕਿੰਗ ਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ

ਪਟਿਆਲਾ, 11 ਨਵੰਬਰ (ਗੁਰਪ੍ਰੀਤ ਕੰਬੋਜ)-ਸੂਬੇ ਭਰ ਵਿਚ ਚੱਲ ਰਹੇ ‘ਪੰਜਾਬੀ ਮਾਂਹ’ ਦੇ ਸੰਦਰਭ ਵਿਚ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਪ੍ਰਿੰਸੀਪਲ ਡਾ. ਸਿਮਰਤ ਕੌਰ ਅਤੇ ਇੰਚਾਰਜ ਪੰਜਾਬ ਵਿਭਾਗ, ਮੁਖੀ ਹਿੰਦੀ ਵਿਭਾਗ ਦੀ ਯੋਗ ਅਗਵਾਈ ਹੇਠ ਪੋਸਟਰ ਮੇਕਿੰਗ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਕਰਵਾਏ ਗਏ, ਜਿਸਦਾ ਵਿਸ਼ਾ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਸੀ। ਇਸ ਵਿਚ ਵੱਖ-ਵੱਖ ਕਲਾਸਾਂ ਦੇ […]