By G-Kamboj on
INDIAN NEWS, News

ਨਵੀਂ ਦਿੱਲੀ, 1 ਅਕਤੂਬਰ : ਫਿਰੋਜ਼ਪੁਰ ਫਾਜ਼ਿਲਕਾ ਸੜਕ ਤੇ ਪੈਂਦੇ ਪਿੰਡ ਲੱਖੋ ਕੇ ਬਹਿਰਾਮ ਵਿਖੇ ਬੀਤੀ ਰਾਤ ਤਿੰਨ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਕਰਨ ਮੌਤ ਹੋ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕਾਂ ਦੇ ਪਰਿਵਾਰਾਂ ਵੱਲੋਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਸੜਕ ਤੇ ਰੱਖ ਕੇ ਧਰਨਾ ਦਿੱਤਾ ਜਾ ਰਿਹਾ ਹੈ। ਇਸ ਸਬੰਧੀ ਹੋਰ ਵੇਰਵਿਆਂ ਦੀ ਉਡੀਕ ਹੈ।
By G-Kamboj on
News, World News

ਵੈਨਕੂਵਰ, 11 ਜਨਵਰੀ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ 6 ਮਾਰਚ ਨੂੰ ਲਿਬਰਲ ਪਾਰਟੀ ਦੇ ਸੰਸਦੀ ਆਗੂ ਦੇ ਅਹੁਦੇ ਤੋਂ ਮੁਸਤਫੀ ਹੋਣ ਦੇ ਐਲਾਨ ਤੋਂ ਬਾਅਦ ਨਵੇਂ ਆਗੂ ਦੀ ਚੋਣ ਲਈ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਕੱਲ੍ਹ ਹੋਈ ਪਾਰਟੀ ਦੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਹੈ ਕਿ ਨਵੇਂ ਆਗੂ ਦੀ […]
By G-Kamboj on
ENTERTAINMENT, Lifestyle, News, Punjab News, Punjabi Movies

ਦਿਲਜੀਤ ਦੋਸਾਂਝ ਨੂੰ ‘ਅਮਰ ਸਿੰਘ ਚਮਕੀਲਾ’ ਦੀ ਅਦਾਕਾਰੀ ਲਈ ਮਿਲਿਆ ਸਰਵੋਤਮ ਅਦਾਕਾਰ ਦਾ ਪੁਰਸਕਾਰ ਫਿਲਮਫੇਅਰ ਓਟੀਟੀ ਐਵਾਰਡਜ਼ ਦੇ 5ਵੇਂ ਐਡੀਸ਼ਨ ਦੀ ਮੇਜ਼ਬਾਨੀ ਮੁੰਬਈ ’ਚ ਕੀਤੀ ਗਈ। ਇਕ ਦਸੰਬਰ ਨੂੰ ਆਯੋਜਿਤ ਫਿਲਮਫੇਅਰ ਐਵਾਰਡਸ ਵਿਚ ਐਡੀਸ਼ਨ ’ਚ 39 ਸ਼੍ਰੇਣੀਆਂ ’ਚ ਸਰਵੋਤਮ ਵੈਬ ਸੀਰੀਜ਼ ਅਤੇ ਫਿਲਮਾਂ ਨੂੰ ਸ਼ਾਮਲ ਕੀਤਾ ਗਿਆ। ਜਿਸ ’ਚ ਚੋਟੀ ਦੀਆਂ ਮਸ਼ਹੂਰ ਹਸਤੀਆਂ, ਨਿਰਦੇਸ਼ਕਾਂ ਅਤੇ […]