ਜਿੱਤ ਦਾ ਸਿਹਰਾ ਟੀਮ ਦੇ ਹਰ ਮੈਂਬਰ ਸਿਰ: ਹਰਮਨਪ੍ਰੀਤ

ਜਿੱਤ ਦਾ ਸਿਹਰਾ ਟੀਮ ਦੇ ਹਰ ਮੈਂਬਰ ਸਿਰ: ਹਰਮਨਪ੍ਰੀਤ

ਮੁੰਬਈ, 3 ਨਵੰਬਰ : ਭਾਰਤੀ ਮਹਿਲਾ ਟੀਮ ਦੀ ਕਪਤਾਨ ਹਰਮਨਪ੍ਰੀਤ ਕੌਰ ਨੇ ਐਤਵਾਰ ਨੂੰ ਖਿਤਾਬੀ ਮੁਕਾਬਲੇ ਵਿਚ ਦੱਖਣੀ ਅਫ਼ਰੀਕਾ ਨੂੰ ਹਰਾ ਕੇ ਆਈਸੀਸੀ ਵਿਸ਼ਵ ਕੱਪ ਟਰਾਫੀ ਜਿੱਤ ਕੇ ਇਤਿਹਾਸ ਰਚਣ ਮਗਰੋਂ ਕਿਹਾ ਕਿ ਇਸ ਜਿੱਤ ਦਾ ਸਿਹਰਾ ਟੀਮ ਦੀ ਹਰੇਕ ਮੈਂਬਰ ਨੂੰ ਜਾਂਦਾ ਹੈ। ਹਰਮਨਪ੍ਰੀਤ ਦੀ ਅਗਵਾਈ ਵਾਲੀ ਭਾਰਤੀ ਟੀਮ ਨੇ ਦੱਖਣੀ ਅਫਰ਼ੀਕਾ ਨੂੰ 52 […]

ਦਿੱਲੀ ਸਿੱਖ ਪ੍ਰਬੰਧਕ ਕਮੇਟੀ ਨੇ ਦਿਲਜੀਤ ਦੋਸਾਂਝ ਦੀ ਪਿੱਠ ਥਾਪੜੀ

ਦਿੱਲੀ ਸਿੱਖ ਪ੍ਰਬੰਧਕ ਕਮੇਟੀ ਨੇ ਦਿਲਜੀਤ ਦੋਸਾਂਝ ਦੀ ਪਿੱਠ ਥਾਪੜੀ

ਨਵੀਂ ਦਿੱਲੀ, 30 ਜੂਨ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬੀ ਦੇ ਉੱਘੇ ਗਾਇਕ ਦਿਲਜੀਤ ਦੋਸਾਂਝ ਦੀ ਫਿਲਮ ’ਸਰਦਾਰ ਜੀ 3’ ਨੂੰ ਲੈ ਕੇ ਖੜ੍ਹੇ ਹੋਏ ਵਿਵਾਦ ਦੇ ਮਾਮਲੇ ਵਿਚ ਗਾਇਕ ਦੀ ਪਿੱਠ ਥਾਪੜਦਿਆਂ ਕਿਹਾ ਹੈ ਕਿ ਦਸਤਾਰਧਾਰੀ ਗਾਇਕ ਨੂੰ ਬਦਨਾਮ ਕਰਨ ਦਾ ਯਤਨ ਨਹੀਂ ਹੋਣਾ ਚਾਹੀਦਾ। ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ […]

ਫਿਲਮਫੇਅਰ ਓ ਟੀ ਟੀ ਐਵਾਰਡ ’ਚ ਵੀ ਦਿਲਜੀਤ ਦੋਸਾਂਝ ਤੇ ਕਰੀਨਾ ਦੀ ਬੱਲੇ-ਬੱਲੇ

ਫਿਲਮਫੇਅਰ ਓ ਟੀ ਟੀ ਐਵਾਰਡ ’ਚ ਵੀ ਦਿਲਜੀਤ ਦੋਸਾਂਝ ਤੇ ਕਰੀਨਾ ਦੀ ਬੱਲੇ-ਬੱਲੇ

ਦਿਲਜੀਤ ਦੋਸਾਂਝ ਨੂੰ ‘ਅਮਰ ਸਿੰਘ ਚਮਕੀਲਾ’ ਦੀ ਅਦਾਕਾਰੀ ਲਈ ਮਿਲਿਆ ਸਰਵੋਤਮ ਅਦਾਕਾਰ ਦਾ ਪੁਰਸਕਾਰ ਫਿਲਮਫੇਅਰ ਓਟੀਟੀ ਐਵਾਰਡਜ਼ ਦੇ 5ਵੇਂ ਐਡੀਸ਼ਨ ਦੀ ਮੇਜ਼ਬਾਨੀ ਮੁੰਬਈ ’ਚ ਕੀਤੀ ਗਈ। ਇਕ ਦਸੰਬਰ ਨੂੰ ਆਯੋਜਿਤ ਫਿਲਮਫੇਅਰ ਐਵਾਰਡਸ ਵਿਚ ਐਡੀਸ਼ਨ ’ਚ 39 ਸ਼੍ਰੇਣੀਆਂ ’ਚ ਸਰਵੋਤਮ ਵੈਬ ਸੀਰੀਜ਼ ਅਤੇ ਫਿਲਮਾਂ ਨੂੰ ਸ਼ਾਮਲ ਕੀਤਾ ਗਿਆ। ਜਿਸ ’ਚ ਚੋਟੀ ਦੀਆਂ ਮਸ਼ਹੂਰ ਹਸਤੀਆਂ, ਨਿਰਦੇਸ਼ਕਾਂ ਅਤੇ […]