ਮਾਡਲ ਟਾਊਨ ਚੌਂਕੀ ਇੰਚਾਰਜ ਰਣਜੀਤ ਸਿੰਘ ਦਾ ਸਨਮਾਨ

ਮਾਡਲ ਟਾਊਨ ਚੌਂਕੀ ਇੰਚਾਰਜ ਰਣਜੀਤ ਸਿੰਘ ਦਾ ਸਨਮਾਨ

ਪਟਿਆਲਾ, 19 ਜਨਵਰੀ (ਗੁਰਪ੍ਰੀਤ ਕੰਬੋਜ)- ਸੀ. ਪੀ. ਐਫ. ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਚੇਅਰਮੈਨ ਰਵਿੰਦਰ ਸ਼ਰਮਾ ਅਤੇ ਪ੍ਰੈਸ ਸੈਕਟਰੀ ਜਤਿੰਦਰ ਕੰਬੋਜ ਵਲੋਂ ਨਵ-ਨਿਯੁਕਤ ਮਾਡਲ ਟਾਊਨ ਚੌਂਕੀ ਦੇ ਇੰਚਾਰਜ ਸ੍ਰ. ਰਣਜੀਤ ਸਿੰਘ ਦਾ ਵਿਸ਼ੇਸ਼ ਤੌਰ ’ਤੇ ਸਨਮਾਨ ਕੀਤਾ ਗਿਆ। ਚੌਂਕੀ ਇੰਚਾਰਜ ਏ. ਐਸ. ਆਈ. ਰਣਜੀਤ ਸਿੰਘ ਨੇ ਕਿਹਾ ਕਿ ਉਹ ਪੂਰੀ ਇਮਾਨਦਾਰੀ, ਮਿਹਨਤ ਤੇ ਤਨਦੇਹੀ ਨਾਲ ਆਪਣੀ […]