ਰੀਗਨ ਆਹਲੂਵਾਲੀਆ ਵਲੋਂ ਸੂਲਰ ਦੇ ਪਾਰਕਾਂ ’ਚ ਲਾਈਟਾਂ ਲਗਵਾਈਆਂ

ਰੀਗਨ ਆਹਲੂਵਾਲੀਆ ਵਲੋਂ ਸੂਲਰ ਦੇ ਪਾਰਕਾਂ ’ਚ ਲਾਈਟਾਂ ਲਗਵਾਈਆਂ

ਪਟਿਆਲਾ, 29 ਅਕਤੂਬਰ (ਗੁਰਪ੍ਰੀਤ ਕੰਬੋਜ)- ਨੌਜਵਾਨ ਆਗੂ ਅਤੇ ਉਘੇ ਸਮਾਜ ਸੇਵਕ ਰੀਗਨ ਆਹਲੂਵਾਲੀਆ ਵਲੋਂ ਸੂਲਰ ਦੇ ਮੈਨ ਗਰਾਉਂਡ, ਨੇੜੇ ਵਾਲੇ ਬੱਚਿਆਂ ਦੇ ਪਾਰਕ, ਸਮਸ਼ਾਨ ਘਾਟ ਅਤੇ ਡਿਸਪੈਂਸਰੀ ਵਿਚ ਬਣੀਆਂ ਮਟੀਆਂ ’ਤੇ ਪੱਲਿਓ ਖਰਚ ਕੇ ਦਰਜਨ ਦੇ ਕਰੀਬ ਵੱਡੀਆਂ ਲਾਈਟਾਂ ਲਗਵਾਈਆਂ ਗਈਆਂ। ਇਸ ਮੌਕੇ ਰੀਗਨ ਆਹਲੂਵਾਲੀਆ ਨੇ ਕਿਹਾ ਕਿ ਪਿੰਡ ਦੇ ਗਰਾਉਂਡ ਦੀ ਹਾਲਤ ਬਹੁਤ ਖਰਾਬ […]

ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਸੂਲਰ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ

ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਸੂਲਰ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ

ਪਟਿਆਲਾ, 14 ਮਈ (ਪ. ਪ.)- ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਸੂਲਰ ਵਲੋਂ ਰੀਗਨ ਆਹਲੂਵਾਲੀਆ ਦੇ ਸਹਿਯੋਗ ਸਦਕਾ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਸ ਦਾ ਉਦਘਾਟਨ ਮੁੱਖ ਮਹਿਮਾਨ ਦੇ ਤੌਰ ’ਤੇ ਪੁੱਜੇ ਉਘੇ ਕਾਂਗਰਸੀ ਆਗੂ ਰਛਪਾਲ ਸਿੰਘ ਜੌੜੇਮਾਜਰਾ, ਕੋਆਰਡੀਨੇਟਰ ਆਲ ਇੰਡੀਆ ਕਿਸਾਨ ਕਾਂਗਰਸ ਵਲੋਂ ਰੀਬਨ ਕੱਟ ਕੇ ਕੀਤਾ ਗਿਆ। ਰਛਪਾਲ ਸਿੰਘ ਜੌੜੇਮਾਜਰਾ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਉਣ ਵਾਲੇ […]

ਸੂਲਰ ’ਚ ਮੰਦਰ ਕਮੇਟੀ ਦੀਆਂ ਸੇਵਾਦਾਰ ਬੀਬੀਆਂ ਦਾ ਕੀਤਾ ਸਨਮਾਨ

ਸੂਲਰ ’ਚ ਮੰਦਰ ਕਮੇਟੀ ਦੀਆਂ ਸੇਵਾਦਾਰ ਬੀਬੀਆਂ ਦਾ ਕੀਤਾ ਸਨਮਾਨ

ਪਟਿਆਲਾ, 19 ਅਪ੍ਰੈਲ (ਪੱਤਰ ਪ੍ਰੇਰਕ)- ਇਥੋਂ ਲਾਗਲੇ ਪਿੰਡ ਸੂਲਰ ਵਿਖੇ ਰੀਗਨ ਆਹਲੂਵਾਲੀਆ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਹੁੰਦਿਆਂ ਆਪਸੀ ਸਾਂਝੀਵਾਲਤਾ ਤੇ ਭਾਈਚਾਰਕ ਸਾਂਝ ਦਾ ਸੁਨੇਹਾ ਦਿੱਤਾ। ਉਨ੍ਹਾਂ ਵਲੋਂ ਸੂਲਰ ਦੇ ਮੰਦਰ ਵਿਚ ਸੇਵਾਦਾਰ ਬੀਬੀਆਂ ਦਾ ਸਨਮਾਨ ਕੀਤਾ ਗਿਆ ਤੇ ਉਨ੍ਹਾਂ ਨੂੰ ਸੂਟ ਤਕਸੀਮ ਕੀਤੇ ਗਏ। ਇਸ ਮੌਕੇ ਉਘੇ ਕਾਂਗਰਸੀ […]

ਰੀਗਨ ਆਹਲੂਵਾਲੀਆ ਵਲੋਂ ਵਿਸਾਖੀ ਮੌਕੇ ਲੰਗਰ ਲਗਾਇਆ

ਰੀਗਨ ਆਹਲੂਵਾਲੀਆ ਵਲੋਂ ਵਿਸਾਖੀ ਮੌਕੇ ਲੰਗਰ ਲਗਾਇਆ

ਪਟਿਆਲਾ, 13 ਅਪ੍ਰੈਲ (ਗੁਰਪ੍ਰੀਤ ਕੰਬੋਜ ਸੂਲਰ)- ਵਿਸਾਖੀ ਅਤੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਪਿੰਡ ਸੂਲਰ ਵਿਖੇ ਕੱਢੇ ਗਏ ਨਗਰ ਕੀਰਤਨ ਵਿਚ ਰੀਗਨ ਆਹਲੂਵਾਲੀਆ ਵਲੋਂ ਕੋਲ ਡਰਿੰਕ, ਲੱਡੂ ਅਤੇ ਕੇਲਿਆਂ ਦਾ ਲੰਗਰ ਲਗਾਇਆ ਗਿਆ। ਉਨ੍ਹਾਂ ਨਗਰ ਕੀਰਤਨ ਨਾਲ ਜੁੜੀ ਸੰਗਤ ਨੂੰ ਜਲ ਵੀ ਵਰਤਾਇਆ। ਰੀਗਨ ਆਹਲੂਵਾਲੀਆ ਵਲੋਂ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰੇ ਅਤੇ […]