ਸਰਕਾਰੀ ਨਰਸਿੰਗ ਕਾਲਜ ਵਿਚ ਕੌਮਾਂਤਰੀ ਨਰਸਿੰਗ ਡੇਅ ਮਨਾਇਆ

ਸਰਕਾਰੀ ਨਰਸਿੰਗ ਕਾਲਜ ਵਿਚ ਕੌਮਾਂਤਰੀ ਨਰਸਿੰਗ ਡੇਅ ਮਨਾਇਆ

ਪਟਿਆਲਾ, 13 ਮਈ (ਕੰਬੋਜ)-ਸਰਕਾਰੀ ਨਰਸਿੰਗ ਕਾਲਜ ਰਜਿੰਦਰਾ ਹਸਪਤਾਲ ਪਟਿਆਲਾ ਵਿਖੇ ਕੌਮਾਂਤਰੀ ਨਰਸਿੰਗ ਡੇਅ ਨੂੰ ਸਮਰਪਿਤ ਨਰਸਿੰਗ ਸਪਤਾਹ ਮਨਾਇਆ ਗਿਆ। ਇਸ ਹਫਤੇ ਦੌਰਾਨ ਵਿਦਿਆਰਥੀਆਂ ਦੇ ਕਵਿਤਾ, ਰੰਗੋਲੀ, ਪੋਸਟਰ ਮੇਕਿੰਗ ਆਦਿ ਮੁਕਾਬਲੇ ਤੇ ਹੋਰ ਈਵੇਂਟ ਕਰਵਾਏ ਗਏ ਅਤੇ ਅਵੱਲ ਆਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਨਰਸਿੰਗ ਸਪਤਾਹ ਦੀ ਸਮਾਪਤੀ ‘ਇੰਟਰਨੈਸ਼ਨਲ ਨਰਸਿੰਗ ਡੇਅ’ ਵਾਲੇ ਦਿਨ ਕੀਤੀ ਗਈ। […]