ਵਿਧਾਇਕ ਹਰਮੀਤ ਪਠਾਨਮਾਜਰਾ ਵਲੋਂ ਅਮਰੂਤ ਸਕੀਮ ਦੇ ਪ੍ਰਾਜੈਕਟ ਦਾ ਉਦਘਾਟਨ

ਪਟਿਆਲਾ, 30 ਨਵੰਬਰ (ਪੱਤਰ ਪ੍ਰੇਰਕ)- ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਲੋਂ ਅੱਜ ਸਨੌਰ ’ਚ ਅਮਰੂਤ ਸਕੀਮ ਪ੍ਰੋਜੈਕਟ ਦਾ ਉਦਘਾਟਨ ਕੀਤਾ ਗਿਆ। ਇਸ ਸਕੀਮ ਦੇ ਅਧੀਨ ਸਨੌਰ ਸ਼ਹਿਰ ਨੂੰ ਸੌ ਫੀਸਦੀ ਕਵਰ ਕਰਨ ਲਈ 19.19 ਕਰੋੜ ਰੁਪਏ ਦੀ ਲਾਗਤ ਦਾ ਪ੍ਰੋਜੈਕਟ ਤਿਆਰ ਕੀਤਾ ਜਾਵੇਗ। ਇਹ ਦਾ ਕੰਮ 15 ਮਹੀਨੇ ਦੇ ਸਮੇਂ ਵਿੱਚ ਪੂਰਾ ਕੀਤਾ […]