ਵਿਸ਼ਵਕਰਮਾ ਦਿਵਸ ਮੌਕੇ ਵਿਧਾਇਕ ਪਠਾਣਮਾਜਰਾ ਦਾ ਸਨਮਾਨ

ਪਟਿਆਲਾ, 3 ਅਕਤੂਬਰ (ਪ. ਪ.)- ਵਿਸ਼ਵਕਰਮਾ ਮੰਦਰ ਕਮੇਟੀ ਵਲੋਂ ਸਨੌਰ ਵਿਖੇ ਵਿਸ਼ਵਕਰਮਾ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਸਭ ਕੀਰਤੀਆਂ ਨੂੰ ਵਿਸ਼ਵਕਰਮਾ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸਾਨੂੰ ਤਿਥ ਤੇ ਤਿਓਹਾਰ ਆਪਸੀ ਸਾਂਝ […]