By G-Kamboj on
News, SPORTS NEWS

ਚੰਡੀਗੜ੍ਹ, 30 ਸਤੰਬਰ : ਏਸ਼ੀਆ ਕੱਪ ਵਿੱਚ ਭਾਰਤ ਪਾਕਿਸਤਾਨ ਦੇ ਰੋਮਾਂਚਕ ਮੁਕਾਬਲੇ ਵਿੱਚ ਭਾਰਤ ਵੱਲੋਂ ਖ਼ਿਤਾਬੀ ਜਿੱਤ ਨਾਲ ਟੂਰਨਾਮੈਂਟ ਦੀ ਸਮਾਪਤੀ ਕੀਤੀ ਗਈ। ਇਸ ਤੋਂ ਤੁਰੰਤ ਬਾਅਦ ਹੀ ਮਹਿਲਾਵਾਂ ਦੇ ਕ੍ਰਿਕਟ ਵਿਸ਼ਵ ਕੱਪ 2025 ਦੀ ਸ਼ੁਰੂਆਤ ਮੰਗਲਵਾਰ ਨੂੰ ਭਾਰਤ ਅਤੇ ਸ੍ਰੀ ਲੰਕਾ ਦਰਮਿਆਨ ਖੇਡੇ ਜਾ ਰਹੇ ਪਹਿਲੇ ਮੈਚ ਤੋਂ ਹੋ ਰਹੀ ਹੈ। ਪੁਰਸ਼ਾਂ ਦੇ ਏਸ਼ੀਆ […]
By G-Kamboj on
INDIAN NEWS, News, SPORTS NEWS

ਦੁਬਈ, 17 ਸਤੰਬਰ : ਕੌਮਾਂਤਰੀ ਕ੍ਰਿਕਟ ਕੌਂਸਲ (ICC) ਨੇ ਦੁਬਈ ਵਿਚ ਚੱਲ ਰਹੇ ਏਸ਼ੀਆ ਕੱਪ ਟੀ-20 ਟੂਰਨਾਮੈਂਟ ਦੇ ਅੰਪਾਇਰਾਂ ਦੇ ਪੈਨਲ ’ਚੋਂ ਜ਼ਿੰਬਾਬਵੇ ਦੇ ਮੈਚ ਰੈਫਰੀ ਐਂਡੀ ਪਾਇਕ੍ਰਾਫਟ ਨੂੰ ਲਾਂਭੇ ਕੀਤੇ ਜਾਣ ਦੀ ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਦੀ ਮੰਗ ਰੱਦ ਕਰ ਦਿੱਤੀ ਹੈ। ਪੀਸੀਬੀ ਨੇ ਆਈਸੀਸੀ ਕੋਲ ਸ਼ਿਕਾਇਤ ਦਰਜ ਕੀਤੀ ਸੀ ਜਿਸ ਵਿੱਚ ਦੋਸ਼ ਲਗਾਇਆ […]
By G-Kamboj on
INDIAN NEWS, News, SPORTS NEWS

ਦੁਬਈ, 16 ਸਤੰਬਰ : ਏਸ਼ੀਆ ਕੱਪ ਦੇ ਐਤਵਾਰ ਨੂੰ ਖੇਡੇ ਮੈਚ ਮਗਰੋਂ ਭਾਰਤੀ ਟੀਮ ਵੱਲੋਂ ਪਾਕਿਸਤਾਨੀ ਟੀਮ ਨਾਲ ਹੱਥ ਨਾ ਮਿਲਾਉਣ ਦੇ ਫੈਸਲੇ ਨਾਲ ਇੱਕ ਵੱਡਾ ਵਿਵਾਦ ਖੜ੍ਹਾ ਹੋ ਗਿਆ ਹੈ। ਪਾਕਿਸਤਾਨ ਕ੍ਰਿਕਟ ਬੋਰਡ (ਪੀਸੀਬੀ) ਨੇ ਗੁੱਸੇ ਵਿੱਚ ਆ ਕੇ ਇਸ ਲਈ ਮੈਚ ਰੈਫਰੀ ਐਂਡੀ ਪਾਇਕ੍ਰਾਫਟ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਉਨ੍ਹਾਂ ਨੂੰ ਹਟਾਉਣ ਦੀ ਮੰਗ ਕੀਤੀ। […]
By G-Kamboj on
INDIAN NEWS, News, SPORTS NEWS

ਦੁਬਈ, 15 ਸਤੰਬਰ :ਪਾਕਿਸਤਾਨ ਨੇ ਐਤਵਾਰ ਨੂੰ ਖੇਡੇ ਏਸ਼ੀਆ ਕੱਪ ਦੇ ਮੈਚ ਮਗਰੋਂ ਭਾਰਤੀ ਖਿਡਾਰੀਆਂ ਵੱਲੋਂ ਉਨ੍ਹਾਂ ਦੇ ਖਿਡਾਰੀਆਂ ਨਾਲ ਹੱਥ ਨਾ ਮਿਲਾਉਣ ਖਿਲਾਫ਼ ਏਸ਼ਿਆਈ ਕ੍ਰਿਕਟ ਕੌਂਸਲ (ACC) ਕੋਲ ਵਿਰੋਧ ਦਰਜ ਕੀਤਾ ਹੈ। ਪਾਕਿਸਤਾਨ ਨੇ ਇਸ ਨੂੰ ਖੇਡ ਭਾਵਨਾ ਦੇ ਉਲਟ ਤੇ ਦੋਵਾਂ ਮੁਲਕਾਂ ਦਰਮਿਆਨ ਤਣਾਅ ਵਧਾਉਣ ਵਾਲੀ ਕਾਰਵਾਈ ਦੱਸਿਆ।ਪਾਕਿਸਤਾਨ ਕ੍ਰਿਕਟ ਬੋਰਡ (ਪੀ ਸੀ ਬੀ) ਨੇ […]
By G-Kamboj on
INDIAN NEWS, News, SPORTS NEWS

ਨਵੀਂ ਦਿੱਲੀ, 11 ਸਤੰਬਰ : ਸੁਪਰੀਮ ਕੋਰਟ ਵਿੱਚ ਇੱਕ ਜਨਹਿੱਤ ਪਟੀਸ਼ਨ (ਪੀਆਈਐਲ) ਦਾਇਰ ਕੀਤੀ ਗਈ ਹੈ, ਜਿਸ ਵਿੱਚ 14 ਸਤੰਬਰ ਨੂੰ ਦੁਬਈ ਵਿੱਚ ਹੋਣ ਵਾਲੇ ਭਾਰਤ-ਪਾਕਿਸਤਾਨ ਟੀ-20 ਏਸ਼ੀਆ ਕੱਪ ਕ੍ਰਿਕਟ ਮੈਚ ਨੂੰ ਰੱਦ ਕਰਨ ਲਈ ਨਿਰਦੇਸ਼ਾਂ ਦੀ ਮੰਗ ਕੀਤੀ ਗਈ ਹੈ। ਇਸ ਵਿੱਚ ਦਲੀਲ ਦਿੱਤੀ ਗਈ ਹੈ ਕਿ ਕ੍ਰਿਕਟ ਕੌਮੀ ਹਿੱਤਾਂ ਤੋਂ ਉੱਪਰ ਨਹੀਂ ਹੈ।ਉਰਵਸ਼ੀ […]