ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਨੂੰ ਕਪਤਾਨ ਐਲਾਨਿਆ

ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਨੂੰ ਕਪਤਾਨ ਐਲਾਨਿਆ

ਕੋਲਕਾਤਾ, 20 ਜਨਵਰੀ- ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਅਗਾਮੀ ਆਈਪੀਐੱਲ ਸੀਜ਼ਨ ਲਈ ਲਖਨਊ ਸੁਪਰ ਜਾਇੰਟਸ ਦਾ ਕਪਤਾਨ ਬਣਾਇਆ ਗਿਆ ਹੈ। ਪੰਤ ਨੇ ਕਿਹਾ ਕਿ ਉਹ ਇਸ ਟੀਮ ਨੂੰ ਇਹ ਪਲੇਠਾ ਖਿਤਾਬ ਜਿਤਾਉਣ ਲਈ ਆਪਣਾ ‘200 ਫੀਸਦ’ ਦੇਵੇਗਾ। ਸੰਜੀਵ ਗੋਇਨਕਾ ਦੀ ਮਾਲਕੀ ਵਾਲੀ ਟੀਮ ਨੇ ਮੈਗਾ ਨਿਲਾਮੀ ਦੌਰਾਨ ਪੰਤ ਨੂੰ ਆਈਪੀਐੱਲ ਦੀ ਰਿਕਾਰਡ ਕੀਮਤ 27 ਕਰੋੜ […]

ਚੈਂਪੀਅਨਜ਼ ਟਰਾਫ਼ੀ ਲਈ ਭਾਰਤੀ ਟੀਮ ਦਾ ਐਲਾਨ

ਚੈਂਪੀਅਨਜ਼ ਟਰਾਫ਼ੀ ਲਈ ਭਾਰਤੀ ਟੀਮ ਦਾ ਐਲਾਨ

ਮੁੰਬਈ, 18 ਜਨਵਰੀ- ਅਜੀਤ ਅਗਰਕਰ ਦੀ ਅਗਵਾਈ ਵਾਲੀ ਚੋਣ ਕਮੇਟੀ ਨੇ ਚੈਂਪੀਅਨਜ਼ ਟਰਾਫ਼ੀ ਤੇ ਇੰਗਲੈਂਡ ਖਿਲਾਫ਼ ਤਿੰਨ ਇਕ ਰੋਜ਼ਾ ਘਰੇਲੂ ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਟੀਮ ਦਾ ਹਿੱਸਾ ਬਣਾਇਆ ਗਿਆ ਹੈ, ਪਰ ਉਸ ਦੀ ਉਪਲੱਬਧਤਾ ਫਿਟਨੈੱਸ ’ਤੇ ਮੁਨੱਸਰ ਕਰੇਗੀ। ਚੋਣਕਾਰਾਂ ਨੇ ਪ੍ਰਤਿਭਾਸ਼ਾਲੀ ਸਲਾਮੀ ਬੱਲੇਬਾਜ਼ […]

ਅਯੋਗ ਕਰਾਰ ਅਥਲੀਟਾਂ ਵਾਲੇ ਦੇੇਸ਼ਾਂ ਦੀ ਸੂਚੀ ’ਚ ਭਾਰਤ ਦੂਜੇ ਸਥਾਨ ’ਤੇ

ਮੁੰਬਈ:- ਕੌਮਾਂਤਰੀ ਮੁਕਾਬਲਿਆਂ ਲਈ ਸਭ ਤੋਂ ਵੱਧ ਅਯੋਗ ਕਰਾਰ ਦਿੱਤੇ ਅਥਲੀਟਾਂ ਵਾਲੇ ਦੇੇਸ਼ਾਂ ਦੀ ਸੂਚੀ ਵਿੱਚ ਭਾਰਤ ਦੂਜੇ ਸਥਾਨ ’ਤੇ ਹੈ। ਅਥਲੈਟਿਕਸ ਫੈਡਰੇਸ਼ਨ ਆਫ ਇੰਡੀਆ ਦੇ ਮੌਜੂਦਾ ਪ੍ਰਧਾਨ ਆਦਿਲ ਸੁਮਾਰੀਵਾਲਾ ਅਤੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੇ ਦਾ ਤਗ਼ਮਾ ਜੇਤੂ ਅੰਜੂ ਬੌਬੀ ਜੌਰਜ ਅਨੁਸਾਰ ਅਜਿਹੇ ਵੱਧ ਤੋਂ ਵੱਧ ਅਥਲੀਟਾਂ ਦਾ ਫੜਿਆ ਜਾਣਾ ਚੰਗੀ ਗੱਲ ਹੈ। ਇਹ ਸੰਕੇਤ […]

ਬੁਮਰਾਹ ਦਸੰਬਰ ਦਾ ਸਰਬੋਤਮ ਕ੍ਰਿਕਟਰ ਐਲਾਨਿਆ

ਬੁਮਰਾਹ ਦਸੰਬਰ ਦਾ ਸਰਬੋਤਮ ਕ੍ਰਿਕਟਰ ਐਲਾਨਿਆ

ਦੁਬਈ : ਸਟਰੇਲੀਆ ਦੌਰੇ ’ਤੇ ਬਾਰਡਰ-ਗਾਵਸਕਰ ਲੜੀ ਵਿੱਚ ਸ਼ਾਨਦਾਰ ਗੇਂਦਬਾਜ਼ੀ ਕਰਨ ਵਾਲੇ ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਦਸੰਬਰ ਮਹੀਨੇ ਲਈ ਆਈਸੀਸੀ ਦਾ ਸਰਬੋਤਮ ਪੁਰਸ਼ ਕ੍ਰਿਕਟਰ ਚੁਣਿਆ ਗਿਆ ਹੈ। ਬੁਮਰਾਹ ਨੇ ਆਸਟਰੇਲੀਆ ਦੇ ਕਪਤਾਨ ਪੈਟ ਕਮਿਨਸ ਅਤੇ ਦੱਖਣੀ ਅਫਰੀਕਾ ਦੇ ਡੈਨ ਪੈਟਰਸਨ ਨੂੰ ਪਛਾੜ ਕੇ ਇਹ ਖਿਤਾਬ ਜਿੱਤਿਆ। ਬੁਮਰਾਹ ਨੇ ਦਸੰਬਰ ਵਿੱਚ ਆਸਟਰੇਲੀਆ ਦੌਰੇ ਦੌਰਾਨ […]

ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਦੇ ਮੈਚਾਂ ਦੀ ਮੇਜ਼ਬਾਨੀ ਕਰੇਗਾ ਦੁਬਈ

ਚੈਂਪੀਅਨਜ਼ ਟਰਾਫੀ ਵਿੱਚ ਭਾਰਤ ਦੇ ਮੈਚਾਂ ਦੀ ਮੇਜ਼ਬਾਨੀ ਕਰੇਗਾ ਦੁਬਈ

ਕਰਾਚੀ, 22 ਦਸੰਬਰ : ਚੈਂਪੀਅਨਜ਼ ਟਰਾਫੀ ਵਿਚ ਭਾਰਤ ਵੱਲੋਂ ਪਾਕਿਸਤਾਨ ਵਿਚ ਕ੍ਰਿਕਟ ਮੈਚ ਨਾ ਖੇਡਣ ਦਾ ਮਸਲਾ ਹੱਲ ਹੋ ਗਿਆ ਹੈ। ਚੈਂਪੀਅਨਜ਼ ਟਰਾਫੀ ਵਿਚ ਭਾਰਤ ਦੇ ਮੈਚ ਦੁਬਈ ਵਿਚ ਖੇਡੇ ਜਾਣਗੇ ਤੇ ਭਾਰਤ ਨਾਕ ਆਊਟ ਵਿਚ ਵਧੀਆ ਪ੍ਰਦਰਸ਼ਨ ਜ਼ਰੀਏ ਸੈਮੀਫਾਈਨਲ ਤੇ ਫਾਈਨਲ ਵਿਚ ਪੁੱਜਦਾ ਹੈ ਤਾਂ ਵੀ ਇਸ ਦੇ ਮੈਚ ਯੂਏਈ ਵਿਚ ਕਰਵਾਏ ਜਾਣਗੇ। ਪਾਕਿਸਤਾਨ ਕ੍ਰਿਕਟ […]