By G-Kamboj on
News, SPORTS NEWS

ਦੁਬਈ, 4 ਅਗਸਤ : ਭਾਰਤ ਅਤੇ ਪਾਕਿਸਤਾਨ ਦਰਮਿਆਨ 9 ਸਤੰਬਰ ਤੋਂ ਸ਼ੁਰੂ ਹੋਣ ਵਾਲੇ ਏਸ਼ੀਆ ਕੱਪ ਦੇ ਦੋ ਅਹਿਮ ਮੈਚ ਦੁਬਈ ਵਿੱਚ ਖੇਡੇ ਜਾਣਗੇ। ਏਸ਼ੀਅਨ ਕ੍ਰਿਕਟ ਕੌਂਸਲ (ਏਸੀਸੀ) ਨੇ ਸ਼ਨਿਚਰਵਾਰ ਨੂੰ ਇਸਦਾ ਐਲਾਨ ਕੀਤਾ। ਭਾਰਤ ਅਤੇ ਪਾਕਿਸਤਾਨ ਵਿਚਕਾਰ ਲੀਗ ਗੇੜ ਦਾ ਮੈਚ 14 ਸਤੰਬਰ ਨੂੰ ਦੁਬਈ ਵਿੱਚ ਖੇਡਿਆ ਜਾਵੇਗਾ। ਦੋਵਾਂ ਟੀਮਾਂ ਵਿਚਕਾਰ ਸੁਪਰ ਸਿਕਸ ਗੇੜ […]
By G-Kamboj on
INDIAN NEWS, News, SPORTS NEWS

ਲੰਡਨ, 4 ਅਗਸਤ : ਭਾਰਤੀ ਟੀਮ ਨੇ ਇੱਕ ਘੰਟੇ ਤੋਂ ਵੀ ਘੱਟ ਸਮੇਂ ਵਿੱਚ ਆਖਰੀ ਚਾਰ ਵਿਕਟਾਂ ਲੈ ਕੇ ਇੰਗਲੈਂਡ ਨੂੰ 367 ਦੌੜਾਂ ’ਤੇ ਆਊਟ ਕਰ ਦਿੱਤਾ ਅਤੇ ਓਵਲ ਵਿੱਚ ਇੱਕ ਸ਼ਾਨਦਾਰ ਤਰੀਕੇ ਨਾਲ ਆਖਰੀ ਟੈਸਟ ਛੇ ਦੌੜਾਂ ਨਾਲ ਜਿੱਤ ਕੇ ਸੀਰੀਜ਼ ਡਰਾਅ ਕਰ ਲਈ। ਤੇਜ਼ ਗੇਂਦਬਾਜ਼ ਮੁਹੰਮਦ ਸਿਰਾਜ ਭਾਰਤ ਦਾ ਹੀਰੋ ਰਿਹਾ, ਉਸ ਨੇ […]
By G-Kamboj on
INDIAN NEWS, News, SPORTS NEWS

ਯੂਜੀਨ (ਅਮਰੀਕਾ), 6 ਜੁਲਾਈ : ਕੀਨੀਆ ਦੀ ਬੀਟ੍ਰਾਈਸ ਚੇਬੇਟ Beatrice Chebet ਨੇ ਪ੍ਰੀਫੋਂਟੇਨ ਕਲਾਸਿਕ ਅਥਲੈਟਿਕ ਮੁਕਾਬਲੇ ਵਿੱਚ ਮਹਿਲਾਵਾਂ ਦੀ 5000 ਮੀਟਰ ਦੌੜ 13 ਮਿੰਟ 58.06 ਸੈਕਿੰਡ ਨਾਲ ਜਿੱਤ ਕੇ ਵਿਸ਼ਵ ਰਿਕਾਰਡ ਬਣਾਇਆ। ਚੇਬੇਟ ਇਸ ਮੁਕਾਬਲੇ ਵਿੱਚ 14 ਮਿੰਟ ਤੋਂ ਘੱਟ ਸਮਾਂ ਕੱਢਣ ਵਾਲੀ ਪਹਿਲੀ ਮਹਿਲਾ ਅਥਲੀਟ ਬਣ ਗਈ ਹੈ। ਉਸ ਨੇ ਇਥੋਪੀਆ ਦੀ ਗੁਡਾਫ਼ ਤਸੇਗੇ Gudaf […]
By G-Kamboj on
INDIAN NEWS, News, SPORTS NEWS

ਮੁੰਬਈ, 18 ਜੂਨ : ਇੰਗਲੈਂਡ ਦੇ ਸਾਬਕਾ ਤੇਜ਼ ਗੇਂਦਬਾਜ਼ ਸਟੂਅਰਟ ਬਰਾਡ ਦਾ ਮੰਨਣਾ ਹੈ ਕਿ ਭਾਰਤ ਦੇ ਸਟਾਰ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਦੀ ਬੱਲੇਬਾਜ਼ਾਂ ਨੂੰ ਝਕਾਨੀ ਦੇਣ ਦੀ ਕਾਬਲੀਅਤ ਅਤੇ ਗੇਂਦਬਾਜ਼ੀ ਵਿੱਚ ਉਸ ਦਾ ਸ਼ਾਨਦਾਰ ਸੰਤੁਲਨ ਉਸ ਨੂੰ ਆਸਟਰੇਲਿਆਈ ਮਹਾਨ ਤੇਜ਼ਾ ਗੇਂਦਬਾਜ਼ ਗਲੈੱਨ ਮੈਕਗ੍ਰਾ ਦੇ ਬਰਾਬਰ ਖੜ੍ਹਾ ਕਰਦਾ ਹੈ। 20 ਜੂਨ ਤੋਂ ਇੰਗਲੈਂਡ ਖ਼ਿਲਾਫ਼ ਸ਼ੁਰੂ […]
By G-Kamboj on
INDIAN NEWS, News, SPORTS NEWS

ਮੁੰਬਈ, 20 ਮਾਰਚ- ਭਾਰਤੀ ਕ੍ਰਿਕਟ ਕੰਟਰੋਲ ਬੋਰਡ (BCCI) ਆਈਸੀਸੀ ਚੈਂਪੀਅਨਜ਼ ਟਰਾਫ਼ੀ ਜਿੱਤਣ ਵਾਲੀ ਭਾਰਤੀ ਟੀਮ ਨੂੰ 58 ਕਰੋੜ ਰੁਪਏ ਦਾ ਨਗ਼ਦ ਇਨਾਮ ਦੇਣ ਦਾ ਐਲਾਨ ਕੀਤਾ ਹੈ।