ਟੀ-20: ਭਾਰਤ ਨੇ ਇੰਗਲੈਂਡ ਨੂੰ 15 ਦੌੜਾਂ ਨਾਲ ਹਰਾਇਆ

ਟੀ-20: ਭਾਰਤ ਨੇ ਇੰਗਲੈਂਡ ਨੂੰ 15 ਦੌੜਾਂ ਨਾਲ ਹਰਾਇਆ

ਪੁਣੇ, 1 ਫਰਵਰੀ-ਭਾਰਤ ਨੇ ਅੱਜ ਇੱਥੇ ਇੰਗਲੈਂਡ ਨੂੰ ਚੌਥੇ ਟੀ-20 ਮੈਚ ਵਿੱਚ 15 ਦੌੜਾਂ ਨਾਲ ਹਰਾ ਕੇ ਪੰਜ ਮੈਚਾਂ ਦੀ ਲੜੀ ਵਿੱਚ 3-1 ਨਾਲ ਜੇਤੂ ਲੀਡ ਲੈ ਲਈ ਹੈ। ਭਾਰਤ ਨੇ ਹਾਰਦਿਕ ਪੰਡਿਆ (53 ਦੌੜਾਂ) ਅਤੇ ਸ਼ਿਵਮ ਦੂਬੇ (53) ਦੇ ਨੀਮ ਸੈਂਕੜਿਆਂ ਦੀ ਬਦੌਲਤ ਨੌਂ ਵਿਕਟਾਂ ’ਤੇ 181 ਦੌੜਾਂ ਬਣਾਈਆਂ। ਟੀਚੇ ਦਾ ਪਿੱਛਾ ਕਰਦਿਆਂ ਇੰਗਲੈਂਡ ਦੀ […]

ਬੁਮਰਾਹ ਨੂੰ ਸਾਲ ਦਾ ਸਰਵੋਤਮ ਕ੍ਰਿਕਟਰ ਐਲਾਨਿਆ

ਬੁਮਰਾਹ ਨੂੰ ਸਾਲ ਦਾ ਸਰਵੋਤਮ ਕ੍ਰਿਕਟਰ ਐਲਾਨਿਆ

ਦੁਬਈ: ਭਾਰਤੀ ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਸਾਲ ਦੇ ਸਰਵੋਤਮ ਪੁਰਸ਼ ਕ੍ਰਿਕਟਰ ਲਈ ਸਰ ਗਾਰਫੀਲਡ ਸੋਬਰਸ ਪੁਰਸਕਾਰ ਲਈ ਚੁਣਿਆ ਗਿਆ ਹੈ। ਉਸ ਨੇ ਸਾਲ 2024 ਵਿੱਚ ਸਾਰੇ ਫਾਰਮੈਟਾਂ ਵਿੱਚ ਹੁਨਰ, ਨਿਰੰਤਰਤਾ ਅਤੇ ਸਟੀਕ ਪ੍ਰਦਰਸ਼ਨ ਵਿੱਚ ਉੱਤਮਤਾ ਦੀ ਮਿਸਾਲ ਕਾਇਮ ਕੀਤੀ। 31 ਸਾਲਾ ਬੁਮਰਾਹ ਨੂੰ ਬੀਤੇ ਦਿਨ ਆਈਸੀਸੀ ਦਾ ਸਾਲ ਦਾ ਸਰਵੋਤਮ ਟੈਸਟ ਕ੍ਰਿਕਟਰ ਚੁਣਿਆ ਗਿਆ […]

ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਨੂੰ ਕਪਤਾਨ ਐਲਾਨਿਆ

ਲਖਨਊ ਸੁਪਰ ਜਾਇੰਟਸ ਨੇ ਰਿਸ਼ਭ ਪੰਤ ਨੂੰ ਕਪਤਾਨ ਐਲਾਨਿਆ

ਕੋਲਕਾਤਾ, 20 ਜਨਵਰੀ- ਵਿਕਟਕੀਪਰ ਬੱਲੇਬਾਜ਼ ਰਿਸ਼ਭ ਪੰਤ ਨੂੰ ਅਗਾਮੀ ਆਈਪੀਐੱਲ ਸੀਜ਼ਨ ਲਈ ਲਖਨਊ ਸੁਪਰ ਜਾਇੰਟਸ ਦਾ ਕਪਤਾਨ ਬਣਾਇਆ ਗਿਆ ਹੈ। ਪੰਤ ਨੇ ਕਿਹਾ ਕਿ ਉਹ ਇਸ ਟੀਮ ਨੂੰ ਇਹ ਪਲੇਠਾ ਖਿਤਾਬ ਜਿਤਾਉਣ ਲਈ ਆਪਣਾ ‘200 ਫੀਸਦ’ ਦੇਵੇਗਾ। ਸੰਜੀਵ ਗੋਇਨਕਾ ਦੀ ਮਾਲਕੀ ਵਾਲੀ ਟੀਮ ਨੇ ਮੈਗਾ ਨਿਲਾਮੀ ਦੌਰਾਨ ਪੰਤ ਨੂੰ ਆਈਪੀਐੱਲ ਦੀ ਰਿਕਾਰਡ ਕੀਮਤ 27 ਕਰੋੜ […]

ਚੈਂਪੀਅਨਜ਼ ਟਰਾਫ਼ੀ ਲਈ ਭਾਰਤੀ ਟੀਮ ਦਾ ਐਲਾਨ

ਚੈਂਪੀਅਨਜ਼ ਟਰਾਫ਼ੀ ਲਈ ਭਾਰਤੀ ਟੀਮ ਦਾ ਐਲਾਨ

ਮੁੰਬਈ, 18 ਜਨਵਰੀ- ਅਜੀਤ ਅਗਰਕਰ ਦੀ ਅਗਵਾਈ ਵਾਲੀ ਚੋਣ ਕਮੇਟੀ ਨੇ ਚੈਂਪੀਅਨਜ਼ ਟਰਾਫ਼ੀ ਤੇ ਇੰਗਲੈਂਡ ਖਿਲਾਫ਼ ਤਿੰਨ ਇਕ ਰੋਜ਼ਾ ਘਰੇਲੂ ਮੈਚਾਂ ਦੀ ਲੜੀ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ ਹੈ। ਤੇਜ਼ ਗੇਂਦਬਾਜ਼ ਜਸਪ੍ਰੀਤ ਬੁਮਰਾਹ ਨੂੰ ਟੀਮ ਦਾ ਹਿੱਸਾ ਬਣਾਇਆ ਗਿਆ ਹੈ, ਪਰ ਉਸ ਦੀ ਉਪਲੱਬਧਤਾ ਫਿਟਨੈੱਸ ’ਤੇ ਮੁਨੱਸਰ ਕਰੇਗੀ। ਚੋਣਕਾਰਾਂ ਨੇ ਪ੍ਰਤਿਭਾਸ਼ਾਲੀ ਸਲਾਮੀ ਬੱਲੇਬਾਜ਼ […]

ਅਯੋਗ ਕਰਾਰ ਅਥਲੀਟਾਂ ਵਾਲੇ ਦੇੇਸ਼ਾਂ ਦੀ ਸੂਚੀ ’ਚ ਭਾਰਤ ਦੂਜੇ ਸਥਾਨ ’ਤੇ

ਮੁੰਬਈ:- ਕੌਮਾਂਤਰੀ ਮੁਕਾਬਲਿਆਂ ਲਈ ਸਭ ਤੋਂ ਵੱਧ ਅਯੋਗ ਕਰਾਰ ਦਿੱਤੇ ਅਥਲੀਟਾਂ ਵਾਲੇ ਦੇੇਸ਼ਾਂ ਦੀ ਸੂਚੀ ਵਿੱਚ ਭਾਰਤ ਦੂਜੇ ਸਥਾਨ ’ਤੇ ਹੈ। ਅਥਲੈਟਿਕਸ ਫੈਡਰੇਸ਼ਨ ਆਫ ਇੰਡੀਆ ਦੇ ਮੌਜੂਦਾ ਪ੍ਰਧਾਨ ਆਦਿਲ ਸੁਮਾਰੀਵਾਲਾ ਅਤੇ ਵਿਸ਼ਵ ਚੈਂਪੀਅਨਸ਼ਿਪ ਵਿੱਚ ਕਾਂਸੇ ਦਾ ਤਗ਼ਮਾ ਜੇਤੂ ਅੰਜੂ ਬੌਬੀ ਜੌਰਜ ਅਨੁਸਾਰ ਅਜਿਹੇ ਵੱਧ ਤੋਂ ਵੱਧ ਅਥਲੀਟਾਂ ਦਾ ਫੜਿਆ ਜਾਣਾ ਚੰਗੀ ਗੱਲ ਹੈ। ਇਹ ਸੰਕੇਤ […]