ਟੀ-20 ਵਿਸ਼ਵ ਕੱਪ ‘ਚ ਪਹਿਲੀ ਵਾਰ ਖੇਡਣਗੀਆਂ 20 ਟੀਮਾਂ

ਨਿਊਯਾਰਕ- ਯੁਗਾਂਡਾ ਦੀ ਕ੍ਰਿਕਟ ਟੀਮ ਨੇ 2024 ‘ਚ ਹੋਣ ਵਾਲੇ ਆਈ.ਸੀ.ਸੀ. ਟੀ-20 ਵਿਸ਼ਵ ਕੱਪ ‘ਚ ਕੁਆਲੀਫਾਈ ਕਰ ਕੇ ਇਤਿਹਾਸ ਰਚ ਦਿੱਤਾ ਹੈ। ਯੁਗਾਂਡਾ ਪਹਿਲੀ ਵਾਰ ਕਿਸੇ ਆਈ.ਸੀ.ਸੀ. ਟੂਰਨਾਮੈਂਟ ‘ਚ ਕੁਆਲੀਫਾਈ ਕਰਨ ‘ਚ ਸਫ਼ਲ ਹੋਇਆ ਹੈ। ਟੀਮ ਨੇ ਰਵਾਂਡਾ ਦੀ ਟੀਮ ਨੂੰ 9 ਵਿਕਟਾਂ ਨਾਲ ਹਰਾ ਕੇ ਟੀ-20 ਵਿਸ਼ਵ ਕੱਪ 2024 ਲਈ ਕੁਆਲੀਫਾਈ ਕੀਤਾ ਹੈ। ਇਸ ਮੁਕਾਬਲੇ […]