ਪੰਜਾਬ ਮੋਟਰ ਟਰਾਂਸਪੋਰਟ ਯੂਨੀਅਨ ਦਾ ਵਫ਼ਦ ਟਰਾਂਸਪੋਰਟ ਮੰਤਰੀ ਨੂੰ ਮਿਲਿਆ

ਛੋਟੇ ਟਰਾਂਸਪੋਰਟਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਕਰਵਾਇਆ ਜਾਣੂੰ ਪਟਿਆਲਾ, 23 ਮਾਰਚ (ਜੀ. ਕੰਬੋਜ)-ਪੰਜਾਬ ਮੋਟਰ ਟਰਾਂਸਪੋਰਟ ਯੂਨੀਅਨ ਵਲੋਂ ਪ੍ਰਧਾਨ ਤੇਜਪਾਲ ਸਿੰਘ ਗੋਗੀ ਟਿਵਾਣਾ ਦੀ ਅਗਵਾਈ ’ਚ ਇਕ ਵਫਦ ਵਲੋਂ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਨਾਲ ਮੁਲਾਕਾਤ ਕੀਤੀ ਅਤੇ ਛੋਟੇ ਟਰਾਂਸਪੋਰਟਰਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ ਗਿਆ। ਯੂਨੀਅਨ ਨੇ ਦੱਸਿਆ ਕਿ ਉਨ੍ਹਾਂ […]