ਸਰਬਤ ਦੇ ਭਲੇ ਲਈ ਸੁਖਮਨੀ ਸਾਹਿਬ ਦਾ ਪਾਠ ਕਰਾਇਆ

ਪਟਿਆਲਾ 4 ਜਨਵਰੀ (ਕੰਬੋਜ)-ਬੀਤੇ ਦਿਨੀਂ ਨਵੇਂ ਸਾਲ ਦੀ ਆਮਦ ਮੌਕੇ ਯੂਨਾਈਟਿਡ ਇੰਡੀਆ ਇੰਸ਼ੋਰ ਕੰਪਨੀ ਵਲੋਂ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ ਗਿਆ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਮੈਡਮ ਮੀਨਾ ਸਮਰਾ ਵਲੋਂ ਆਏ ਸਮੂਹ ਪੱਤਵੰਤੇ ਸੱਜਣਾਂ ਤੇ ਸਟਾਫ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਨੂੰ ਸਭ ਨੂੰ ਮਨੁੱਖਤਾ ਦੇ ਭਲੇ ਲਈ ਹਮੇਸ਼ਾਂ ਯਤਨਸ਼ੀਲ […]