ਵਲਾਦੀਮੀਰ ਪੂਤਿਨ ਦਸੰਬਰ ਦੇ ਸ਼ੁਰੂ ਵਿੱਚ ਭਾਰਤ ਆਉਣਗੇ

ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੇ 5 ਦਸੰਬਰ ਦੇ ਨੇੜੇ ਤੇੜੇ ਭਾਰਤ ਆਉਣ ਦੀ ਸੰਭਾਵਨਾ ਹੈ ਤੇ ਉਹ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੇ ਰਣਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਚਰਚਾ ਕਰਨਗੇ। ਇਸ ਹਾਈ-ਪ੍ਰੋਫਾਈਲ ਦੌਰੇ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਪਰ ਹਾਲੇ ਸਪਸ਼ਟ ਨਹੀਂ ਹੈ ਕਿ ਰੂਸੀ ਰਾਸ਼ਟਰਪਤੀ ਇੱਕ ਦਿਨ ਦੀ ਯਾਤਰਾ ਲਈ ਆਉਣਗੇ […]